Текст песни
ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਲਾਗਿ ਰਹਿਓ ਮੇਰਾ ਚੀਤੁ ॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਧੰਨੁ ਹਮਾਰਾ ਮੀਤੁ ॥ ਰਹਾਉ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਵਾਹਿਗੁਰੂ
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬
ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਅਪਨਾ ਬਿਰਦੁ ਸਮਾਲੇ ॥
ਅਪਨਾ ਬਿਰਦੁ ਸਮਾਲੇ ॥